ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਸਖਤ ਹੁਕਮ; ਪ੍ਰਾਪਰਟੀ ਟੈਕਸ ਵਸੂਲ ਕੇ ਤੁਰੰਤ ਕਰਵਾਓ ਖਜ਼ਾਨੇ ‘ਚ ਜਮ੍ਹਾ
ਜਲੰਧਰ, 23 ਜਨਵਰੀ ,ਬੋਲੇ ਪੰਜਾਬ ਬਿਊਰੋ; ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੀ ਸਮੀਖਿਆ ਮੀਟਿੰਗ ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ ਦੇ ਦਫ਼ਤਰ ਵਿੱਚ ਹੋਈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਰਿਹਾਇਸ਼ੀ ਇਮਾਰਤਾਂ ‘ਤੇ ਪ੍ਰਾਪਰਟੀ ਟੈਕਸ ਵਸੂਲੀ ਸਬੰਧੀ ਮੁਲਾਜ਼ਮਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ, ਫੀਲਡ ਇੰਸਪੈਕਟਰਾਂ ਨੂੰ ਸ਼ਹਿਰ ਦੀਆਂ ਵੱਡੀਆਂ ਵਪਾਰਕ ਇਮਾਰਤਾਂ ਲਈ ਪ੍ਰਾਪਰਟੀ ਟੈਕਸ […]
Continue Reading