ਪੰਜਾਬ ਦੇ ਹਜ਼ਾਰਾਂ ਅਧਿਆਪਕ/ਮੁਲਾਜ਼ਮ ਤਨਖਾਹ ਤੋਂ ਵਾਂਝੇ! ਗੌਰਮਿੰਟ ਟੀਚਰਜ਼ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਨੂੰ ਲਿਆ ਆੜੇ ਹੱਥੀਂ; ਬਜਟ ਨੂੰ ਦੱਸਿਆ ‘ਝੂਠ ਦਾ ਪੁਲੰਦਾ’
ਪਟਿਆਲਾ 10 ਮਾਰਚ ,ਬੋਲੇ ਪੰਜਾਬ ਬਿਊਰੋ; ਬੀਤੇ ਦਿਨੀਂ ਪੰਜਾਬ ਸਰਕਾਰ ਨੇ ਲੱਖਾਂ ਕਰੋੜਾਂ ਦਾ ਬਜਟ ਪੰਜਾਬ ਦੀ ਵਿਧਾਨ ਸਭਾ ਅੰਦਰ ਪੇਸ਼ ਕੀਤਾ। ਉੱਥੇ ਮੁੱਖ ਮੰਤਰੀ ਪੰਜਾਬ ਤੇ ਵਿੱਤ ਮੰਤਰੀ ਪੰਜਾਬ ਨੇ ਕਿਹਾ ਕਿ ਸਾਡੇ ਕੋਲ ਖ਼ਜ਼ਾਨੇ ਵਿੱਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ। ਖ਼ਜ਼ਾਨਾ ਪੰਜਾਬ ਦੇ ਲੋਕਾਂ ਲਈ ਭਰਿਆ ਹੋਇਆ ਹੈ। ਪਰ ਇਹ ਸਿਰਫ਼ ਡਰਾਮੇਬਾਜ਼ੀ […]
Continue Reading