ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ
ਸ਼ਾਨਦਾਰ ਸੇਵਾਵਾਂ ਲਈ ਜਵਾਨਾਂ ਦਾ ਸਨਮਾਨ ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. […]
Continue Reading