ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸਿੱਖਾਂ ਦੇ ਹੱਕਾਂ ਤੇ ਪੰਜਾਬੀ ਨਾਲ ਸੰਬੰਧਿਤ ਮਸਲਿਆਂ ’ਤੇ ਪੂਰਨ ਸਹਿਯੋਗ ਦਾ ਭਰੋਸਾ ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ; 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ […]
Continue Reading