ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਚੀਨ ਵਿਖੇ ਆਯੋਜਿਤ ਕਾਨਫਰੰਸ ਵਿੱਚ ਪੁਰਸਕਾਰ ਕੀਤਾ ਪ੍ਰਾਪਤ ਐਸ.ਏ.ਐਸ. ਨਗਰ (ਮੋਹਾਲੀ), 6 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਨੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨੇ […]

Continue Reading