ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮਲੇਰਕੋਟਲਾ, 21 ਮਾਰਚ ,ਬੋਲੇ ਪੰਜਾਬ ਬਿਉਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ […]

Continue Reading