ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ […]

Continue Reading