26 ਸਤੰਬਰ ਦੀ ਮੋਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ

ਹਨੂਮਾਨ ਯਾਦਵ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਪ੍ਰਧਾਂਨ ਨਿਯੁਕਤ ਕੀਤਾ ਗਿਆ ਸ਼੍ਰੀ ਚਮਕੌਰ ਸਾਹਿਬ, 24, ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸਹਾਇਕ […]

Continue Reading