ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ਵੇਵ ਅਸਟੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ 76ਵਾਂ ਜਨਮ ਦਿਨ ਮਨਾਇਆ

ਸੁਰੱਖਿਆ ਕਰਮਚਾਰੀਆਂ ਨਾਲ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ, ਸਵੱਛਤਾ ਅਭਿਆਨ ਲਈ ਕੀਤਾ ਪ੍ਰੇਰਿਤ ਮੋਹਾਲੀ, 17 ਸਤੰਬਰ ,ਬੋਲੇ ਪੰਜਾਬ ਬਿਊਰੋ:ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ਵੇਵ ਅਸਟੇਟ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੇਵ ਐਸਟੇਟ ਦੇ ਸੁਰੱਖਿਆ ਕਰਮਚਾਰੀਆਂ […]

Continue Reading