ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਮੋਹਾਲੀ, 15 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ […]

Continue Reading