ਮੁੱਖ ਮੰਤਰੀ ਤੀਰਥ ਯਾਤਰਾ;ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਫੇਜ਼-4 ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਤੋਂ 7ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ […]
Continue Reading