ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲ ਕਰਨ ਲਈ ਕਿਹਾ
ਨਵੀਂ ਦਿੱਲੀ, 6 ਮਈ,ਬੋਲੇ ਪੰਜਾਬ ਬਿਊਰੋ :ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (UTs) ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 7 ਮਈ ਨੂੰ ਸਿਵਲ ਡਿਫੈਂਸ ਲਈ ਇੱਕ ਮੌਕ ਡ੍ਰਿਲ ਕਰਨ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ […]
Continue Reading