ਕਾਰ ਨੂੰ ਟਰੱਕ ਨੇ ਟੱਕਰ ਮਾਰੀ, ਪੰਜ ਲੋਕਾਂ ਦੀ ਮੌਤ
ਰਾਏਪੁਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਵਿੱਚ ਅੰਬਿਕਾਪੁਰ-ਬਿਲਾਸਪੁਰ ਨੈਸ਼ਨਲ ਹਾਈਵੇਅ 130 ਉੱਤੇ ਉਦੈਪੁਰ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਰਾਏਪੁਰ ਤੋਂ ਅੰਬਿਕਾਪੁਰ ਵੱਲ ਜਾ ਰਹੀ ਕਾਰ ਨੂੰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ।ਕਾਰ ‘ਚ ਸਵਾਰ […]
Continue Reading