ਜਲੰਧਰ ‘ਚ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰੀ, ਹਾਲਤ ਗੰਭੀਰ
ਜਲੰਧਰ, 29 ਮਈ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਜਲੰਧਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਕ ਵਿਅਕਤੀ ਨੇ ਅਚਾਨਕ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਹ ਦ੍ਰਿਸ਼ ਐਨਾ ਭਿਆਨਕ ਸੀ ਕਿ ਮੌਕੇ ’ਤੇ ਮੌਜੂਦ ਲੋਕ ਹੱਕੇ-ਬੱਕੇ ਰਹਿ ਗਏ।ਡਿੱਗਣ ਕਾਰਨ ਵਿਅਕਤੀ ਨੂੰ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ ’ਤੇ ਗੰਭੀਰ ਸੱਟਾਂ ਆਈਆਂ ਹਨ। […]
Continue Reading