ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ, ਗੁਰਦੁਆਰਾ ਸ੍ਰੀ ਬੀੜ ਬਾਬਾ ਬੁੱਢਾ ਜੀ ਵਿਖੇ ਮੱਥਾ ਟੇਕਿਆ

ਗੁਰਦਾਸਪੁਰ, 15 ਸਤੰਬਰ,ਬੋਲੇ ਪੰਜਾਬ ਬਿਊਰੋ;ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਉੱਥੋਂ ਉਹ ਅਜਨਾਲਾ, ਰਾਮਦਾਸ ਪਿੰਡ ਗਏ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਰਾਮਦਾਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਪਹੁੰਚੇ, ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ

ਪਟਿਆਲਾ, 12 ਅਗਸਤ,ਬੋਲੇ ਪੰਜਾਬ ਬਿਉਰੋ;ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪਹੁੰਚੇ ਹੋਏ ਹਨ। ਉਨ੍ਹਾਂ ਨੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪ੍ਰਸਿੱਧ ਸਮਾਜ ਸੇਵਕ ਰਾਜੇਂਦਰ ਗੁਪਤਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਨ। ਉਹ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ […]

Continue Reading