ਚੌਥਾ ਉਸਤਾਦ ਰਾਜਿੰਦਰ ਪਰਦੇਸੀ ਯਾਦਗਾਰੀ ਐਵਾਰਡ ਦਿੱਤਾ ਸੁਰਿੰਦਰਪ੍ਰੀਤ ਘਣੀਆਂ ਨੂੰ
ਵੰਝਲੀ ਦੀ ਤਾਨ ਗ਼ਜ਼ਲ ਸੰਗ੍ਰਹਿ ਅਤੇ ਧਰਤੀ ਪੰਜਾਬ ਦੀਏ ਪੁਸਤਕਾਂ ਲੋਕ ਅਰਪਣ ਜਲੰਧਰ/ ਖੰਨਾ 3ਮਾਰਚ ( ਅਜੀਤ ਖੰਨਾ): ਸਾਹਿਤ ਕਲਾ ਅਤੇ ਸੱਭਿਆਚਾਰਕ ਮੰਚ (ਰਜਿ.)ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸਹਿਯੋਗ ਨਾਲ਼ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਭਰਵਾਂ ਸਾਹਤਿਕ ਇਕੱਠ ਕੀਤਾ ਗਿਆ ।ਜਿਸ ਦੇ ਪ੍ਰਧਾਨਗੀ ਮੰਡਲ ਵਿੱਚ ਨਾਮਵਰ ਸਾਹਿਤਕਾਰ ਪ੍ਰੋ.ਸੰਧੂ ਵਰਿਆਣਵੀ (ਜਨ ਸਕੱਤਰ ਕੇਂ.ਪੰ.ਲੇ.ਸ.ਸੇ.), ਡਾ.ਲਖਵਿੰਦਰ […]
Continue Reading