ਬੈਲਜੀਅਮ ’ਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਲਈ ਸੰਘਰਸ਼ ਤੇਜ਼, ਬਿੰਦਰ ਸਿੰਘ ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਭੂਮਿਕਾ ’ਤੇ ਚੁੱਕੇ ਸਵਾਲ

ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਯੂਰਪ ਵਿੱਚ ਸਿੱਖਾਂ ਨੂੰ ਦਰਪੇਸ਼ ਧਾਰਮਿਕ ਅਤੇ ਕਾਨੂੰਨੀ ਮੁਸ਼ਕਿਲਾਂ ਦੇ ਮੱਦੇਨਜ਼ਰ ਯੂਰੋਪੀਅਨ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਬੈਲਜੀਅਮ ਵਿੱਚ ਸਿੱਖ ਧਰਮ ਨੂੰ ਅਧਿਕਾਰਤ ਤੌਰ ’ਤੇ ਰਜਿਸਟਰ ਕਰਵਾਉਣ ਦੀ ਮੁਹਿੰਮ ਜਾਰੀ ਹੈ। ਸੰਸਥਾ ਦੇ ਮੁਖੀ ਸਰਦਾਰ ਬਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਨਿਆਂ ਵਿਭਾਗ ਕੋਲ ਸਾਲ 2023 ਵਿੱਚ ਫਾਈਲ ਜਮ੍ਹਾਂ […]

Continue Reading