ਰਣਜੀਤ ਸਾਗਰ ਡੈਮ ਤੋਂ ਛੱਡਿਆ 37 ਹਜ਼ਾਰ ਕਿਊਸਿਕ ਪਾਣੀ, DC ਵੱਲੋਂ ਅਲਰਟ ਜਾਰੀ
ਦਰਿਆ ਅਤੇ ਨਦੀਆਂ ਦੇ ਕਿਨਾਰੇ ਜਾਣ ਤੇ ਲੋਕ ਕਰਨ ਗੁਰੇਜ- ਡਿਪਟੀ ਕਮਿਸ਼ਨਰ ਪਠਾਨਕੋਟ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਦਿਤਿਆ ਉੱਪਰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜ਼ਿਲਾ ਪਠਾਨਕੋਟ ਅੰਦਰ ਨਦੀਆਂ ਅਤੇ ਦਰਿਆਵਾਂ ਦੇ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਅੱਜ ਰਣਜੀਤ ਸਾਗਰ ਡੈਮ ਤੋਂ ਕਰੀਬ 37 ਹਜਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ। ਉਹਨਾਂ ਕਿਹਾ […]
Continue Reading