ਪੰਜਾਬੀ ਗਾਇਕ ਦੇ ਘਰ ‘ਤੇ 7-8 ਰਾਊੂਂਡ ਦੀ ਹੋਈ ਗੋਲੀਬਾਰੀ

ਬਰਨਾਲਾ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਹ ਘਟਨਾ 1:30 ਤੋਂ 2:00 ਵਜੇ ਦੇ ਵਿਚਕਾਰ ਵਾਪਰੀ। ਹਮਲਾਵਰਾਂ ਨੇ ਘਰ ‘ਤੇ ਲਗਭਗ 7 ਤੋਂ 8 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ […]

Continue Reading