ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭੇਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ 23 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਜਿੱਥੇ ਦੇਸ਼ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾ ਨਾਲ ਯਾਦ ਕਰ ਰਿਹਾ ਹੈ, ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਆਸ਼ਟ ਦੀ ਅਗਵਾਈ ਹੇਠ ਪੱਛਮੀ ਦਿੱਲੀ ਦੇ ਤਿਲਕ ਨਗਰ ਵਿੱਚ ਇੱਕ ਵਿਸ਼ਾਲ ਸ਼ਰਧਾਂਜਲੀ ਸਮਾਗਮ […]
Continue Reading