ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਵਿੱਚ ਕੀਤਾ ਜਾਵੇਗਾ। ਜਵੰਦਾ 27 ਸਤੰਬਰ ਨੂੰ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ ਸਨ। ਉਨ੍ਹਾਂ ਦਾ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ।ਰਾਜਵੀਰ ਦਾ ਅੰਤਿਮ ਸਸਕਾਰ ਦੁਪਹਿਰ 12 ਵਜੇ ਦੇ ਕਰੀਬ ਕੀਤਾ ਜਾਵੇਗਾ। […]

Continue Reading

ਹਾਰੇ ਜਿੰਦਗੀ ਦੀ ਜੰਗ ਪੰਜਾਬੀ ਗਾਇਕ ਰਾਜਵੀਰ ਜਵੰਦਾ

ਮੋਹਾਲੀ, 8 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬੀ ਦੇ ਨਾਮਵਰ ਗਾਇਕ ਤੇ ਫਿਲਮੀ ਅਦਾਕਾਰ ਸੋਹਣਾ ਸੁੱਨਖਾ ਗੱਭਰੂ ਰਾਜਵੀਰ ਜਵੰਦਾ ਅੱਜ ਜਿੰਦਗੀ ਦੀ ਜੰਗ ਹਾਰ ਗਿਆ। ਉਹਨਾਂ ਨੂੰ ਕਰੀਬ ਦੋ ਹਫਤੇ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਜਿਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਉਸ […]

Continue Reading