ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ: ਰਾਸ਼ਟਰਪਤੀ ਭਵਨ ਵਿਖੇ ਸ਼ਾਨਦਾਰ ਸਵਾਗਤ
ਨਵੀ ਦਿੱਲੀ 21 ਫਰਵਰੀ ,ਬੋਲੇ ਪੰਜਾਬ ਬਿਊਰੋ; ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਦੋਵਾਂ ਆਗੂਆਂ ਵਿਚਕਾਰ ਮੁਲਾਕਾਤ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਸ਼ੁਰੂ ਹੋ ਗਈ ਹੈ। ਇਹ ਮੁਲਾਕਾਤ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਸਮਝੌਤੇ ਨੂੰ ਮਜ਼ਬੂਤ ਕਰਨ […]
Continue Reading