ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਸੋਨੀਆ ਤੇ ਰਾਹੁਲ ਗਾਂਧੀ ’ਤੇ ਲਾਏ ਰਾਸ਼ਟਰੀ ਗੀਤ ਦੇ ਅਪਮਾਨ ਦੇ ਦੋਸ਼, ਮੁਆਫ਼ੀ ਦੀ ਮੰਗ

ਭੋਪਾਲ 16 ਅਗਸਤ, ਬੋਲੇ ਪੰਜਾਬ ਬਿਊਰੋ; ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਾਂਗਰਸ ਦੇ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ’ਤੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦਾ ਅਪਮਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਤੋਂ ਦੇਸ਼ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਇਹ ਵਿਵਾਦ ਕਾਂਗਰਸ ਵੱਲੋਂ ਸ਼ਨੀਵਾਰ ਨੂੰ ਨਵੀਂ ਦਿੱਲੀ ਸਥਿਤ ਆਪਣੇ […]

Continue Reading