13ਵੇਂ ਦਿਨ ਵੀ ਸੇਵਾ ਜਾਰੀ: ਦਾ ਯੂਥ ਕਲੱਬ ਡੰਗਰ ਖੇੜਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਸ਼ਨ ਵੰਡਿਆ

ਅਬੋਹਰ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪਿਛਲੇ ਤਿੰਨ ਸਾਲਾਂ ਵਿੱਚ ਦੂਜੀ ਵਾਰ ਹੜ੍ਹਾਂ ਦੀ ਲਪੇਟ ਵਿੱਚ ਹੈ। ਇਸ ਕੁਦਰਤੀ ਆਫਤ ਨੇ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਦਾ ਵੀ ਭਾਰੀ ਨੁਕਸਾਨ ਕੀਤਾ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਸੈਂਕੜੇ ਪਰਿਵਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੱਢਲੀਆਂ ਜ਼ਰੂਰਤਾਂ ਤੋਂ ਬਿਨਾਂ ਫਸੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਦੀਆਂ […]

Continue Reading