ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਤਿੰਨ ਟਰੱਕ ਕੀਤੇ ਰਵਾਨਾ

ਅੰਮ੍ਰਿਤਸਰ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ। ਭੇਜੀ ਗਈ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੇ ਸਮਾਨ ਦੇ ਨਾਲ-ਨਾਲ ਸਰਦੀਆਂ ਲਈ ਕੰਬਲ, ਗੱਦੇ, ਮੱਛਰਦਾਨੀਆਂ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ […]

Continue Reading