ਹੁਸੈਨੀਵਾਲਾ ਵਿਖੇ ਰਿਟਰੀਟ ਸੈਰੇਮਨੀ ਦੁਬਾਰਾ ਸ਼ੁਰੂ

ਫਿਰੋਜ਼ਪੁਰ, 11 ਨਵੰਬਰ,ਬੋਲੇ ਪੰਜਾਬ ਬਿਊਰੋ;ਜੇਸੀਪੀ ਹੁਸੈਨੀਵਾਲਾ ਵਿਖੇ ਰਿਟਰੀਟ ਸੈਰੇਮਨੀ ਦੁਬਾਰਾ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਬੀਐਸਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਏ ਇਸ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5 ਵਜੇ ਤੋਂ 5.30 ਵਜੇ ਤੱਕ ਰੱਖਿਆ ਗਿਆ ਹੈ ਅਤੇ ਇਸ ਮੌਕੇ ‘ਤੇ ਬੀਐਸਐਫ ਮਹਿਲਾ ਪ੍ਰਹਾਰੀ ਬ੍ਰਾਸ […]

Continue Reading

ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਫ਼ਿਰੋਜ਼ਪੁਰ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਮੌਸਮ ਵਿੱਚ ਆਈ ਤਬਦੀਲੀ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ ਹੁਸੈਨੀਵਾਲਾ ਵਿਖੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ. ਹੈੱਡਕੁਆਰਟਰ ਫ਼ਿਰੋਜ਼ਪੁਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਹੁਸੈਨੀਵਾਲਾ ਸਰਹੱਦ ‘ਤੇ ਰਿਟਰੀਟ ਸੈਰੇਮਨੀ ਸ਼ਾਮ 4:30 ਤੋਂ 5 ਵਜੇ ਤੱਕ […]

Continue Reading