ਸ੍ਰੀ ਆਨੰਦਪੁਰ ਸਾਹਿਬ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਹੋਵੇਗੀ ਜਨਤਕ
ਅਮ੍ਰਿਤਸਰ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਜਨਤਕ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਾਂਝੀ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ ਇਸ ਕਰਕੇ ਜਾਂਚ ਕਮੇਟੀ ਨੂੰ ਸਮਾਂਬੱਧ ਤਰੀਕੇ […]
Continue Reading