ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]
Continue Reading