ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
ਚੰਡੀਗੜ੍ਹ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ […]
Continue Reading