ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 11 ਅਪ੍ਰੈਲ ਨੂੰ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਇਸ਼ ਦਾ ਘਿਰਾਓ
ਪਟਿਆਲਾ 9 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ […]
Continue Reading