ਸਮੂਹ ਵਿਦਿਆਰਥੀਆਂ ਦੀ ਕੇਂਦਰ ਵੱਲੋਂ ਰੁਕੀ ਹੋਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ,÷ਆਇਸਾ ਪੰਜਾਬ
ਰੀਅਪੀਅਰਾਂ ਕੱਢਣੀਆਂ ਬੰਦ ਕੀਤੀਆਂ ਜਾਣ ਅਤੇ ਰੁਕੇ ਹੋਏ ਨਤੀਜੇ ਤੁਰੰਤ ਜਾਰੀ ਕੀਤੇ ਜਾਣ ਮਾਨਸਾ -17 ਸਤੰਬਰ ,ਬੋਲੇ ਪੰਜਾਬ ਬਿਊਰੋ; ਸਮੂਹ ਵਿਦਿਆਰਥੀਆਂ ਦੀ ਕੇਂਦਰ ਵੱਲੋਂ ਰੁਕੀ ਹੋਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ,ਵੱਡੀ ਗਿਣਤੀ ਵਿੱਚ ਰੀਅਪੀਅਰਾਂ ਕੱਢ ਕੇ ਅੰਨੀ ਲੁੱਟ ਕਰਨੀ ਬੰਦ ਕੀਤੀ ਜਾਵੇ,ਰੁਕੇ ਹੋਏ ਨਤੀਜੇ ਤੁਰੰਤ ਜਾਰੀ ਕੀਤੇ ਜਾਣ,ਪ੍ਰੀਖਿਆ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ […]
Continue Reading