ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਪਹਿਲੇ ਰੁਝਾਨ ‘ਚ ਆਮ ਆਦਮੀ ਪਾਰਟੀ ਅੱਗੇ
ਲੁਧਿਆਣਾ, 23 ਜੂਨ,ਬੋਲੇ ਪੰਜਾਬ ਬਿਊਰੋ;ਪਹਿਲੇ ਦੌਰ ਵਿੱਚ, ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ। ਉਨ੍ਹਾਂ ਨੂੰ 2895 ਵੋਟਾਂ ਮਿਲੀਆਂ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।
Continue Reading