ਪੰਜਾਬ ਰਾਜ ਸਹਿਕਾਰੀ ਬੈਂਕ ਨੇ ਈਕੋ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ
ਐਸ.ਏ.ਐਸ. ਨਗਰ, 5 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਸਹਿਕਾਰੀ ਬੈਂਕ ਨੇ ਸ਼ਨੀਵਾਰ ਨੂੰ ਈਕੋ ਪਲਾਂਟੇਸ਼ਨ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਚਲਾਈ। ਇਹ ਗਤੀਵਿਧੀ ਅੰਤਰਰਾਸ਼ਟਰੀ ਸਹਿਕਾਰੀ ਸਾਲ (ਆਈ.ਵਾਈ.ਸੀ.) 2025 ਦੇ ਜਸ਼ਨ ਦੇ ਸੰਬੰਧ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਇਸ ਮੌਕੇ, ਨਵੇਂ ਵਿਕਸਤ ਪੂਰਬ ਅਪਾਰਟਮੈਂਟ […]
Continue Reading