12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ
ਗੁਰਦਾਸਪੁਰ ਨੇ ਦੂਜਾ ਤੇ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਰੂਪਨਗਰ 19 ਮਾਰਚ,ਬੋਲੇ ਪੰਜਾਬ ਬਿਉਰੋ; 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2026 ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਦੌਰਾਨ ਬਿਹਤਰ ਪ੍ਰਦਰਸ਼ਨ ਕਰਦਿਆਂ ਰੂਪਨਗਰ ਜਿਲ੍ਹੇ ਦੇ ਖਿਡਾਰੀਆਂ ਨੇ ਉਵਰਆਲ ਚੈਂਪੀਅਨਸ਼ਿਪ ਜਿੱਤੀ। ਨੇੜਲੇ ਪਿੰਡ ਲੌਦੀਮਾਜਰਾ ਵਿਖੇ ਸਮਾਪਤ ਹੋਏ ਸਲਾਨਾ ਟੂਰਨਾਮੈਂਟ ਵਿੱਚੋਂ ਗੁਰਦਾਸਪੁਰ ਦੀ ਟੀਮ ਨੇ ਦੂਜਾ ਜਦਕਿ […]
Continue Reading