ਈ-ਕੇਵਾਈਸੀ ਤੇ ਐਫਆਰਐਸ ਵਿਰੁੱਧ ਆਂਗਣਵਾੜੀ ਯੂਨੀਅਨ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ

ਆਪਣੇ ਅਧਿਕਾਰਾਂ ਦੀ ਰਾਖੀ ਅਤੇ ਵਿਭਾਗੀ ਤਾਨਾਸ਼ਾਹੀ ਖਿਲਾਫ ਚੰਡੀਗੜ੍ਹ ਵਿੱਚ ਗਰਜੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕਾਰਕੁਨ: ਊਸ਼ਾ ਰਾਣੀ ਚੰਡੀਗੜ੍ਹ, 25 ਜੁਲਾਈ 2025,ਬੋਲੇ ਪੰਜਾਬ ਬਿਊਰੋ; ਈ-ਕੇਵਾਈਸੀ ਅਤੇ ਐਫ ਆਰ ਐਸ ਦੇ ਵਿਰੁੱਧ ਅੱਜ ਪੰਜਾਬ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਨੇ ਚੰਡੀਗੜ੍ਹ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੀਆਂ ਹੋ ਕੇ ਸਰਕਾਰ ਵਿਰੁੱਧ ਜ਼ਬਰਦਸਤ ਵਿਰੋਧ ਕੀਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ […]

Continue Reading

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਨੂੰ ਚੰਡੀਗੜ੍ਹ ’ਚ ਕਰਨਗੀਆਂ ਰੋਸ ਪ੍ਰਦਰਸ਼ਨ

ਮੋਹਾਲੀ 24 ਜੁਲਾਈ,ਬੋਲੇ ਪੰਜਾਬ ਬਿਊਰੋ; ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 25 ਜੁਲਾਈ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਆਂਗਨਵਾੜੀ ਮੁਲਾਜ਼ਮ ਮੋਹਾਲੀ ਜ਼ਿਲ੍ਹੇ ਦੀ ਇਕਾਈ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਟੇਟ ਦੇ ਪ੍ਰਧਾਨ ਹਰਜੀਤ ਕੌਰ […]

Continue Reading

ਦਫਤਰੀ ਮੁਲਾਜ਼ਮਾਂ ਵੱਲੋਂ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫਤਿਹਗੜ੍ਹ ਸਾਹਿਬ,21, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਸੀ ਪੀ ਐਫ ਕਰਮਚਾਰੀ ਯੂਨੀਅਨ, ਤੇ ਪੀ ਐਸ ਐਮ ਐਸ ਯੂ ਵੱਲੋਂ ਸਾਂਝੇ ਤੌਰ ਤੇ 17-7-2020 ਦੇ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ । ਜਰਨੈਲ ਸਿੰਘ ਔਜਲਾ ਅਤੇ ਪੀ ਐਸ ਐਮ ਐਸ ਯੂ ਦੇ ਜ਼ਿਲਾ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਪ੍ਰੈਸ ਨੂੰ […]

Continue Reading

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਦੇਸ਼ ਵਿਆਪੀ ਹੜਤਾਲ ਮੌਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

FRS e-KYC  ਨੂੰ ਲੈ ਕੇ ਵਿਭਾਗ ਵੱਲੋਂ ਅਪਣਾਏ ਤਾਨਾਸ਼ਾਹੀ ਰਵਈਆ ਦੀ ਕੀਤੀ ਨਿੰਦਾ ਮੋਹਾਲੀ, 9 ਜੁਲਾਈ, ਬੋਲੇ ਪੰਜਾਬ ਬਿਊਰੋ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਮੋਹਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਡੇਰਾਬੱਸੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਕਾਸ਼ ਵਜਾਊ ਨਾਰਿਆਂ ਨਾਲ ਹੜਤਾਲ ਦੇ ਸੱਦੇ ਉਤੇ ਧਰਨਾ ਦਿੱਤਾ ਗਿਆ। ਇਸ ਮੌਕੇ […]

Continue Reading

ਆਂਗਣਵਾੜੀ ਵਰਕਰਾਂ ਨੇ ਲੁਧਿਆਣਾ ‘ਚ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ 14 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਆਂਗਣਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਆਂਗਣਵਾੜੀ ਵਰਕਰਾਂ ਹੱਥਾਂ ’ਚ ਪੋਸਟਰ ਲੈ ਕੇ ਨਾਅਰੇ ਲਾਉਂਦੀਆਂ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਤੱਕ ਜਾ ਪੁੱਜੀਆਂ।ਵਰਕਰਾਂ ਨੇ ਕਿਹਾ ਕਿ ਸਾਲਾਂ ਤੋਂ ਸਾਡੀਆਂ ਮੰਗਾਂ ਫਾਈਲਾਂ ’ਚ ਦਬੀਆਂ ਹੋਈਆਂ ਹਨ। ਹੁਣ ਅਸੀਂ ਚੁੱਪ ਨਹੀਂ ਰਹਾਂਗੀਆਂ। […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਦੇ ਫੀਲਡ ਕਾਮੇ ਲੁਧਿਆਣਾ ਜਿਮਨੀ ਚੋਣ ਵਿੱਚ 17 ਜੂਨ ਨੂੰ ਕਰਨਗੇ ਰੋਸ ਪ੍ਰਦਰਸ਼ਨ

ਤਿੰਨ ਮਹੀਨੇ ਤੋਂ ਤਨਖਾਹਾਂ ਨਾਂ ਮਿਲਣ ਅਤੇ ਕੱਚੇ ਕਾਮਿਆ ਨੂੰ ਬਿਨਾ ਸ਼ਰਤ ਪੱਕੇ ਨਾਂ ਕਰਨ ਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 12ਜੂਨ ,ਬੋਲੇ ਪੰਜਾਬ ਬਿਊਰੋ ਜੰਗਲਾਤ ਦੇ ਫੀਲਡ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ […]

Continue Reading

ਹੋਏ ਫੈਸਲੇ ਲਾਗੂ ਨਾਂ ਕੀਤੇ ਗਏ ਤਾਂ 18 ਜੂਨ ਨੂੰ ਮੁੱਖ ਕਾਰਜਕਾਰੀ ਅਫਸਰ ਚੰਡੀਗੜ੍ਹ ਦੇ ਖਿਲਾਫ ਰੋਸ ਪ੍ਰਦਰਸ਼ਨ

ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ 12 ਜੂਨ ਨੂੰ ਪਟਿਆਲਾ ਵਿਖੇ ਰੱਖੀ ਬਠਿੰਡਾ 6 ਜੂਨ,ਬੋਲੇ ਪੰਜਾਬ ਬਿਊਰੋ; ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ 18 ਜੂਨ ਦਾ ਰੋਸ ਧਰਨੇ ਦਾ ਨੋਟਿਸ ਦਿੱਤਾ ਗਿਆ ਸੀ ਜਿਸ ਸਬੰਧੀ ਮੁੱਖ ਇੰਜੀਨੀਅਰ ਅਤੇ ਮਨੇਜਿੰਗ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਵੱਲੋਂ ਖੋਖਲੇ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੋਰਿੰਡਾ ,27, ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਦੇ ਸੱਦੇ ਤੇ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੀ ਜੋਨ ਕਮੇਟੀ ਵੱਲੋਂ ਵਾਟਰ ਵਰਕਸ ਕਜੌਲੀ ਵਿਖੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਚੌਥੇ ਖੋਖਲੇ ਬਜਟ ਤੋ ਪਹਿਲੇ ਟਾਈਟਲ ਪੇਜ ਜਿਸ ਤੇ ਸ਼ਹੀਦ ਭਗਤ ਸਿੰਘ ਤੇ ਡਾਕਟਰ ਭੀਮ ਰਾਉ ਅੰਬੇਦਕਰ ਦੀਆਂ ਫੋਟੋਆਂ ਲੱਗੀਆਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੋਂ ਨਾਰਾਜ਼ ਦੰਗਾ ਪੀੜਤਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 17 ਮਾਰਚ,ਬੋਲੇ ਪੰਜਾਬ ਬਿਊਰੋ ;ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਮਾਰਚ ਨੂੰ ਲੁਧਿਆਣਾ ਦੇ ਇਨਡੋਰ ਸਟੇਡੀਅਮ ‘ਚ ਰੈਲੀ ਕਰਨਗੇ। ਭਲਕੇ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਪਹਿਲਾਂ ਹੈਬੋਵਾਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਨਾ ਹੋਣ ਤੋਂ ਨਾਰਾਜ਼ ਦੰਗਾ […]

Continue Reading

ਫੀਲਡ ਮੁਲਾਜ਼ਮ 25 ਫਰਵਰੀ ਨੂੰ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਮੁੱਖ ਦਫਤਰ ਵੱਲੋਂ ਮਸਲੇ ਹੱਲ ਨਾਂ ਕਰਨ ਤੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 13 ਫਰਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 25-02-2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ […]

Continue Reading