ਸਿੱਖਿਆ ਬੋਰਡ ਰਿਟਾਇਰੀਜ਼ ਐਸੋ: ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਲਈ 17 ਅਕਤੂਬਰ ਦੇ ਰੋਸ ਮਾਰਚ ‘ਚ ਸ਼ਾਮਲ ਹੋਣ ਦਾ ਐਲਾਨ

ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਉਰੋ; ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ, ਪੰਜਾਬ ਵੱਲੋਂ 17 ਅਕਤੂਬਰ 2025 ਨੂੰ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਜੋ ਮਾਰਚ ਕਰਨ ਦਾ ਐਲਾਨ ਕੀਤਾ ਹੈ, ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ਼ ਐਸੋਸੀਏਸ਼ਨ ਵੱਲੋਂ ਉਸ ਮਾਰਚ ਵਿਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਬਦਲਾਅ ਵਾਲੀ ਸਰਕਾਰ […]

Continue Reading

ਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਰੋਸ ਮਾਰਚ

ਪੀਐੱਫਆਰਡੀਏ (ਯੂਪੀਐੱਸ) ਰੈਗੂਲੇਸ਼ਨ ਮਾਰਚ 2025 ਦੇ ਨੋਟੀਫਿਕੇਸ਼ਨ ਨੂੰ ਕੀਤਾ ਗਿਆ ਮੁਕੰਮਲ ਰੱਦ ਫਤਿਹਗੜ੍ਹ ਸਾਹਿਬ, 20ਅਗਸਤ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ)- ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕਨਵੀਨਰ ਅਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸੂਬਾ ਕਮੇਟੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਪੂਰਨ ਨਕਾਰਾਤਮਕ ਰਵੱਈਏ, ਪੈਨਸ਼ਨ ਦੇ ਦੇਸ਼ ਵਿਆਪੀ ਸੰਘਰਸ਼ ਦੀ ਸਥਿਤੀ ਅਤੇ ਸਾਂਝਾ […]

Continue Reading

20 ਸਾਲਾਂ ਦੀ ਨੌਕਰੀ ਦੇ ਬਾਵਜੂਦ ਆਪਣੇ ਹੱਕਾਂ ਤੋਂ ਬਾਂਝੇ ਹਜਾਰਾਂ ਕੰਪਿਊਟਰ ਅਧਿਆਪਕ 5 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਵਿਖੇ ਕਰਨਗੇ ਰੋਸ ਮਾਰਚ

ਲੁਧਿਆਣਾ2 ਜੂਨ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਕਾਮਰੇਡ, ਬਲਜੀਤ ਸਿੰਘ ਅਤੇ ਸੀਮਾ ਰਾਣੀਦੀ ਅਗਵਾਈ ਵਿੱਚ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 5 ਜੂਨ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਸਬੰਧੀ […]

Continue Reading

✊ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਰੋਸ ਮਾਰਚ

✊09 ਜੁਲਾਈ ਨੂੰ ਹੜਤਾਲ ਕਰਨ ਉਪਰੰਤ ਸਾਂਝੇ ਐਕਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਫੈਸਲਾਜਲੰਧਰ, 31 ਮਈ ,ਬੋਲੇ ਪੰਜਾਬ ਬਿਉਰੋ;ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਹੋਈ। ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, […]

Continue Reading

ਸਰਕਾਰ ਦੀ ਬੇਰੁਖੀ ਦਾ ਸਿਕਾਰ ਹਜਾਰਾਂ ਕੰਪਿਊਟਰ ਅਧਿਆਪਕ 1 ਮਈ ਨੂੰ ਲੁਧਿਆਣਾ ਵਿਖੇ ਕਰਨਗੇ ਰੋਸ ਮਾਰਚ

ਪਟਿਆਲਾ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਆਗੂ ਸੁਮਿਤ ਕੁਮਾਰ , ਰਣਜੀਤ ਸਿੰਘ, ਬਲਜੀਤ ਸਿੰਘ, ਸੀਮਾ ਰਾਣੀ ਦੀ ਅਗਵਾਈ ਵਿੱਚ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 1 ਮਈ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ […]

Continue Reading

ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ

ਸਰਕਾਰ ਵੱਲੋਂ ਸਾਂਝੇ ਫਰੰਟ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ ਚੰਡੀਗੜ੍ਹ 26 ਮਾਰਚ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ ); ਪੰਜਾਬ ਦੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਅੰਬ […]

Continue Reading