ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ;ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ […]
Continue Reading