ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ […]
Continue Reading