ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]
Continue Reading