ਮਸੀਹ ਦਲ ਫਾਊਂਡੇਸ਼ਨ ਆਫ਼ ਇੰਡੀਆ ਦੀ ਮਹੱਤਵਪੂਰਨ ਮੀਟਿੰਗ ਵਿੱਚ ਸਮਾਜ ਸੇਵਾ ਨਾਲ ਸਬੰਧਤ ਲਏ ਕਈ ਮਹੱਤਵਪੂਰਨ ਫੈਸਲੇ
ਸੰਸਥਾ ਇਕੱਲੇ ਰਹਿਣ ਵਾਲੇ ਲੋੜਵੰਦ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਮਦਦ ਕਰੇਗੀ ਮੋਹਾਲੀ 17 ਨਵੰਬਰ ,ਬੋਲੇ ਪੰਜਾਬ ਬਿਊਰੋ: ਮਸੀਹ ਦਲ ਫਾਊਂਡੇਸ਼ਨ ਆਫ਼ ਇੰਡੀਆ ਦੀ ਇੱਕ ਮਹੱਤਵਪੂਰਨ ਜਨਰਲ ਮੀਟਿੰਗ ਸ਼ੈਰਨ ਫੈਲੋਸ਼ਿਪ ਚਰਚ, ਸੈਕਟਰ-78, ਮੋਹਾਲੀ ਵਿੱਚ ਸੰਸਥਾਪਕ ਅਤੇ ਰਾਸ਼ਟਰੀ ਪ੍ਰਧਾਨ ਸੰਨੀ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੰਗਠਨ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਵਧਾਈ […]
Continue Reading