ਅੰਧਵਿਸ਼ਵਾਸਾਂ ਖ਼ਿਲਾਫ਼ ਚੇਤਨਾ ਲਹਿਰ ਤੇਜ਼ ਕਰਨ ਦਾ ਅਹਿਦ

ਕੁਹਾੜਾ 11,ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ) ; ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ) ਇਕਾਈ ਕੋਹਾੜਾ ਦੀ ਮੀਟਿੰਗ ਜੱਥੇਬੰਦਕ ਮੁੱਖੀ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ।ਮੀਟਿੰਗ ਵਿੱਚ ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਦੇ ਯਤਨ ਤੇਜ਼ ਕਰਨ ਕਰਨ ਦਾ ਫੈਸਲਾ ਕੀਤਾ ਗਿਆ॥ਇਹ ਵੀ ਫੈਸਲਾ ਕੀਤਾ ਗਿਆ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਤਰਕਸ਼ੀਲ ਵਿਚਾਰਾਂ ਦੀ ਅਹਿਮੀਅਤ […]

Continue Reading