ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਨਸ ਵੀਜ਼ਾ ਫਰਮ ਐਸ.ਸੀ.ਓ. ਨੰ. 38, ਟਾਪ ਫਲੋਰ, ਫੇਜ਼-5, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ […]
Continue Reading