ਰਹੱਸਮਈ ਹਾਲਾਤਾਂ ਵਿੱਚ ਲਾਪਤਾ ਨੌਜਵਾਨ ਦੀ ਲਾਸ਼ ਮਿਲੀ
ਫ਼ਾਜ਼ਿਲਕਾ, 8 ਸਤੰਬਰ,ਬੋਲੇ ਪੰਜਾਬ ਬਿਊਰੋ; ਹੜ੍ਹਾਂ ਦੀ ਮਾਰ ਨਾਲ ਜੂਝ ਰਹੇ ਪਿੰਡ ਰੇਤੇ ਵਾਲੀ ਭੈਣੀ ਦੇ ਲੋਕਾਂ ‘ਤੇ ਅੱਜ ਸੋਮਵਾਰ ਸਵੇਰੇ ਇੱਕ ਹੋਰ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਦਾ 35 ਸਾਲਾ ਨੌਜਵਾਨ ਹਰਭਜਨ ਸਿੰਘ ਬਿੱਟੂ, ਜੋ ਸ਼ੁੱਕਰਵਾਰ ਸ਼ਾਮ ਤੋਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਸੀ, ਉਸਦੀ ਲਾਸ਼ ਸਤਲੁਜ ਦਰਿਆ ‘ਚੋਂ ਮਿਲੀ।ਪਰਿਵਾਰਕ ਮੈਂਬਰਾਂ ਦੇ ਅਨੁਸਾਰ ਬਿੱਟੂ […]
Continue Reading