ਸੁਖਨਾ ਚੋਅ ‘ਚ ਰੁੜ੍ਹੇ ਨੌਜਵਾਨ ਦੀ ਲਾਸ਼ ਮਿਲੀ

ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ-26 ਬਾਪੂ ਧਾਮ ਨੇੜੇ ਸੁਖਨਾ ਚੋਅ ਵਿੱਚ ਤੇਜ਼ ਵਹਾਅ ਨਾਲ ਵਹਿ ਜਾਣ ਵਾਲੇ 24 ਸਾਲਾ ਪ੍ਰੇਮਚੰਦ ਦਾ ਦੋ ਦਿਨਾਂ ਬਾਅਦ ਵੀ ਕੋਈ ਸੁਰਾਗ ਨਹੀਂ ਮਿਲਿਆ ਸੀ। ਸ਼ੁੱਕਰਵਾਰ ਨੂੰ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ, ਐਨਡੀਆਰਐਫ ਅਤੇ ਫਾਇਰ ਬ੍ਰਿਗੇਡ ਟੀਮਾਂ ਲਗਾਤਾਰ ਉਸਦੀ ਭਾਲ ਕਰ ਰਹੀਆਂ ਸਨ, ਪਰ ਕੋਈ ਸਫਲਤਾ ਨਹੀਂ […]

Continue Reading

ਲਾਪਤਾ ਬੱਚੇ ਦੀ ਲਾਸ਼ ਮਿਲੀ

ਤਰਨਤਾਰਨ, 22 ਅਗਸਤ,ਬੋਲੇ ਪੰਜਾਬ ਬਿਊਰੋ;ਮੰਗਲਵਾਰ ਨੂੰ ਆਪਣੇ ਦੋਸਤਾਂ ਨਾਲ ਖੇਡਣ ਗਿਆ 10 ਸਾਲਾ ਬੱਚਾ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ। ਪਿੰਡ ਬੁਰਜ ਰਾਏ ਵਿੱਚ ਇੱਕ ਨਾਲੇ ਵਿੱਚੋਂ ਉਸਦੀ ਲਾਸ਼ ਮਿਲੀ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਤੋਂ ਬਾਅਦ, ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸ੍ਰੀ […]

Continue Reading

ਚਾਰ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

ਪਟਿਆਲਾ, 2 ਅਗਸਤ,ਬੋਲੇ ਪੰਜਾਬ ਬਿਊਰੋ;ਪਿਛਲੇ ਚਾਰ ਦਿਨਾਂ ਤੋਂ ਲਾਪਤਾ ਸ਼ੰਕਰ ਦੀ ਲਾਸ਼ ਅੱਜ ਨਹਿਰ ਵਿੱਚੋਂ ਬਰਾਮਦ ਹੋਈ। ਗੋਪਾਲ ਕਲੋਨੀ ਦੇ ਰਹਿਣ ਵਾਲੇ 42 ਸਾਲਾ ਸ਼ੰਕਰ ਦੀ ਲਾਸ਼ ਸ਼ੁੱਕਰਵਾਰ ਨੂੰ ਭੋਲੇ ਸ਼ੰਕਰ ਡਾਈਵਰਜ਼ ਕਲੱਬ ਦੀ ਟੀਮ ਨੇ ਪਟਿਆਲਾ-ਸਮਾਣਾ ਰੋਡ ‘ਤੇ ਪਿੰਡ ਧਨੇਠਾ ਨੇੜੇ ਵਗਦੀ ਨਹਿਰ ਵਿੱਚੋਂ ਕੱਢ ਕੇ ਪਰਿਵਾਰ ਨੂੰ ਸੌਂਪ ਦਿੱਤੀ। ਪੁਲਿਸ ਨੇ ਲਾਸ਼ ਨੂੰ […]

Continue Reading

ਲੁਧਿਆਣਾ ‘ਚ ਥ੍ਰੀ-ਵ੍ਹੀਲਰ ਚਾਲਕ ਦੀ ਲਾਸ਼ ਮਿਲੀ

ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਊਰੋ :ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਐਲਡੀਕੋ ਅਸਟੇਟ ਪੁਲਿਸ ਚੌਕੀ ‘ਚ ਪੈਂਦੇ ਗੁਰਨਾਮ ਨਗਰ, ਜਸੀਆ ਵਿੱਚ ਪੁਲਿਸ ਨੂੰ ਇੱਕ ਥ੍ਰੀ-ਵ੍ਹੀਲਰ ਵਾਹਨ ਚਾਲਕ ਦੀ ਲਾਸ਼ ਬਰਾਮਦ ਹੋਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਇੰਚਾਰਜ ਜਿੰਦਰ ਲਾਲ ਨੇ ਦੱਸਿਆ ਕਿ 8 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਗੁਰਦੁਆਰਾ ਸਾਹਿਬ ਦੇ ਨੇੜੇ […]

Continue Reading

ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਸਮਾਣਾ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਧਨੇਠਾ ਨੇੜਿਓਂ ਲੰਘਦੀ ਭਾਖੜਾ ਨਹਿਰ ਵਿੱਚੋਂ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ (33) ਪੁੱਤਰ ਰਾਮਸਵਰੂਪ ਸਿੰਘ ਵਾਸੀ ਪਿੰਡ ਕਾਹਨਗੜ੍ਹ ਭੂਤਨਾ ਦੇ ਭਰਾ ਸੁਖਵਿੰਦਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ […]

Continue Reading

ਕਾਰ ਵਿਚੋਂ ਗੋਲੀ ਲੱਗੀ ਲਾਸ਼ ਮਿਲੀ , ਪੁਲਿਸ ਵੱਲੋਂ ਜਾਂਚ ਸ਼ੁਰੂ

ਕਾਰ ਵਿਚੋਂ ਗੋਲੀ ਲੱਗੀ ਲਾਸ਼ ਮਿਲੀ , ਪੁਲਿਸ ਵੱਲੋਂ ਜਾਂਚ ਸ਼ੁਰੂ ਬਟਾਲਾ, 24 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਨਜ਼ਦੀਕੀ ਪਿੰਡ ਰਸੂਲਪੁਰ ਵਿੱਚ ਉਸ ਸਮੇਂ ਸਨਸਨੀ ਫੇਲ੍ਹ ਗਈ ਜਦੋਂ ਇਕ ਕਾਰ ਵਿੱਚੋਂ ਵਿਅਕਤੀ ਦੀ ਲਾਸ਼ ਮਿਲੀ। ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਕਿਸੇ ਵਿਅਕਤੀ ਨੇ ਪੁਲਿਸ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਪਿੰਡ ਰਸੂਲਪੁਰ ਦੇ ਬਾਹਰ ਵਾਰ […]

Continue Reading