CM ਮਾਨ ਦੀ ਪਤਨੀ ਦਾ ਲੀਗਲ ਨੋਟਿਸ ਹਾਲੇ ਨਹੀਂ ਮਿਲਿਆ, ਨੋਟਿਸ ਆਇਆ ਤਾਂ ਅਦਾਲਤ ’ਚ ਲੜਾਂਗਾ: ਸਾਬਕਾ ਜਸਟਿਸ ਰਣਜੀਤ ਸਿੰਘ
ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਕਥਿਤ ਲੀਗਲ ਨੋਟਿਸ ਨੂੰ ਲੈ ਕੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਮਿਲਦਾ ਹੈ ਤਾਂ ਉਹ ਇਸ ਤੋਂ ਘਬਰਾਉਣ ਵਾਲੇ […]
Continue Reading