ਕੇਂਦਰੀ ਸਭਾ ਵੱਲੋਂ 9 ਅਕਤੂਬਰ ਦੇ ਨਕੋਦਰ ਧਰਨੇ ਦੀ ਹਮਾਇਤ, ਲੇਖਕਾਂ ਨੂੰ ਸ਼ਮੂਲੀਅਤ ਦਾ ਸੱਦਾ
ਜਾਤੀ ਅਪਮਾਨ ਵਿਰੁੱਧ ਲੇਖਕ ਭਾਈਚਾਰਾ ਚੁੱਪ ਨਹੀਂ ਰਹਿ ਸਕਦਾ ਚੰਡੀਗੜ੍ਹ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪਿੰਡ ਤਲਵੰਡੀ ਸਲੇਮ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਹਰਮੇਸ਼ ਮਾਲੜੀ ਨਾਲ ਕਥਿਤ ਜਾਤੀ ਸੂਚਕ ਦੁਰਵਿਹਾਰ ਅਤੇ ਪਾਸ਼-ਹੰਸ ਰਾਜ ਸ਼ਹੀਦੀ ਯਾਦਗਾਰੀ ਕੰਪਲੈਕਸ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 9 ਅਕਤੂਬਰ ਨੂੰ […]
Continue Reading