ਮਜ਼ਦੂਰ ਵਿਰੋਧੀ ਨਵੇਂ ਲੇਬਰ ਕੋਡਾਂ ਨੂੰ ਲਾਗੂ ਕਰਨ ਤੇ ਮੋਦੀ ਸਰਕਾਰ ਦੀ ਅਰਥੀ ਫੁੱਕੀ
ਸ੍ਰੀ ਚਮਕੌਰ ਸਾਹਿਬ,1, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਕਰੋਨਾ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ 37 ਲੇਬਰ ਕਾਨੂੰਨਾਂ ਨੂੰ ਭੰਗ ਕਰਕੇ ਬਣਾਏ ਚਾਰ ਕਾਰਪੋਰੇਟ ਪੱਖੀ ਕੋਡਾਂ ਨੂੰ ਇਕ ਅਪ੍ਰੈਲ ਤੋਂ ਕੇਂਦਰ ਤੇ ਸੂਬਾ ਸਰਕਾਰ ਲਾਗੂ ਕਰਨ ਜਾ ਰਹੀਆਂ ਹਨ। ਜਿਸ ਦੇ ਵਿਰੋਧ ਵਿੱਚ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ […]
Continue Reading