ਗੁਰਦੁਆਰਾ ਬੰਗਲਾ ਸਾਹਿਬ ’ਚ ਲੈਂਟਰ ਦੀ ਕਾਰ ਸੇਵਾ ’ਚ ਹਜ਼ਾਰਾਂ ਸੰਗਤਾਂ ਹੋਈਆਂ ਸ਼ਾਮਲ

ਨਵੀਂ ਦਿੱਲੀ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਗਵਾਈ ਹੇਠ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਲੈਂਟਰ ਪਾਉਣ ਦੀ ਕਾਰ ਸੇਵਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਕਾਲਕਾ […]

Continue Reading