ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਧੂਰੀ (ਸੰਗਰੂਰ), 21 ਜੁਲਾਈ ,ਬੋਲੇ ਪੰਜਾਬ ਬਿਊਰੋ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 […]

Continue Reading