ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਕਰਨਲ ਨਿਯੁਕਤ 

ਚੰਡੀਗੜ੍ਹ, 22ਅਕਤੂਬਰ,ਬੋਲੇ ਪੰਜਾਬ ਬਿਊਰੋ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ (ਆਨਰੇਰੀ) ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਮਾਰੋਹ ਵਿੱਚ ਇਹ ਉਪਾਧੀ ਦਿੱਤੀ। ਇਸ ਮੌਕੇ ਉਨ੍ਹਾਂ ਦੀ ਮਾਂ ਸਰੋਜ ਦੇਵੀ, ਪਿਤਾ ਸਤੀਸ਼ ਚੋਪੜਾ, ਚਾਚਾ ਭੀਮ ਚੋਪੜਾ ਅਤੇ […]

Continue Reading